News

ਮੰਗਲਵਾਰ ਦੁਪਹਿਰ ਨੂੰ ਚੰਡੀਗੜ੍ਹ ਵਿੱਚ ਹੋਈ ਮੋਹਲੇਧਾਰ ਬਾਰਿਸ਼ ਨੇ ਸ਼ਹਿਰ ਦੀ ਹਾਲਤ ਹੋਰ ਵੀ ਬਦਤਰ ਕਰ ਦਿੱਤੀ। ਸੜਕਾਂ 'ਤੇ ਪਾਣੀ ਭਰਨ ਕਾਰਨ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਰੋਜ਼ ਗਾਰਡਨ ਅਤੇ ਪੰਜਾਬ ਕਲਾ ਭਵਨ ਨੂੰ ਨੁਕਸਾਨ ਪਹੁੰਚਿਆ। ...